Bible Language

Jeremiah 12:15 (LXXEN) English version of the Septuagint Bible

Versions

PAV   ਤਾਂ ਐਉਂ ਹੋਵੇਗਾ ਕਿ ਏਸ ਤੋਂ ਪਿੱਛੋਂ ਭਈ ਮੈਂ ਓਹਨਾਂ ਨੂੰ ਉਖਾੜ ਸੁੱਟਾਂ ਮੈਂ ਓਹਨਾਂ ਨੂੰ ਮੋੜਾਂਗਾ, ਮੈਂ ਓਹਨਾਂ ਤੇ ਰਹਮ ਕਰਾਂਗਾ, ਮੈਂ ਓਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
IRVPA   ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ