Bible Language

Jeremiah 15 (LXXEN) English version of the Septuagint Bible

Versions

PAV   ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਏਸ ਪਰਜਾ ਵੱਲ ਨਾ ਝੁਕਦਾ। ਓਹਨਾਂ ਨੂੰ ਮੇਰੇ ਅੱਗੋਂ ਕੱਢ ਦੇਹ ਕਿ ਓਹ ਚੱਲੇ ਜਾਣ!
IRVPA   {ਯਹੂਦਾਹ ਦੇ ਲੋਕਾਂ ਦਾ ਪੂਰਨ ਤਿਆਗ} PS ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!