Bible Language

Jeremiah 15:11 (LXXEN) English version of the Septuagint Bible

Versions

PAV   ਯਹੋਵਾਹ ਨੇ ਆਖਿਆ, ਮੈਂ ਸੱਚ ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ
IRVPA   ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ