Bible Language

Jeremiah 15:16 (LXXEN) English version of the Septuagint Bible

Versions

PAV   ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਨ੍ਹਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।
IRVPA   ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।