Bible Language

Jeremiah 15:17 (LXXEN) English version of the Septuagint Bible

Versions

PAV   ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇੱਕਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੈਂ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।
IRVPA   ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।