Bible Language

Jeremiah 15:19 (LXXEN) English version of the Septuagint Bible

Versions

PAV   ਏਸ ਲਈ ਯਹੋਵਾਹ ਇਉਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸੱਕੇ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁਖ ਵਰਗਾ ਹੋਵੇਂਗਾ। ਓਹ ਤੇਰੀ ਵੱਲ ਮੁੜਨਗੇ, ਪਰ ਤੂੰ ਓਹਨਾਂ ਵੱਲ ਨਾ ਮੁੜੇਂਗੇ।
IRVPA   ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।