Bible Language

Jeremiah 16:13 (LXXEN) English version of the Septuagint Bible

Versions

PAV   ਏਸ ਲਈ ਮੈਂ ਤੁਹਾਨੂੰ ਏਸ ਦੇਸ ਵਿੱਚੋਂ ਕੱਢ ਕੇ ਇੱਕ ਅਜੇਹੇ ਦੇਸ ਵਿੱਚ ਸੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦਿਓਤਿਆਂ ਦੀ ਰਾਤ ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।।
IRVPA   ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਕੱਢ ਕੇ ਇੱਕ ਅਜਿਹੇ ਦੇਸ ਵਿੱਚ ਸੁੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਰਾਤ-ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ। PS