Bible Language

Jeremiah 40:1 (LXXEN) English version of the Septuagint Bible

Versions

PAV   ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਏਹ ਦੇ ਪਿੱਛੋਂ ਕਿ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਹ ਨੂੰ ਸਾਰੇ ਅਸੀਰਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਅਸੀਰ ਹੋ ਕੇ ਬਾਬਲ ਨੂੰ ਲਿਜਾਏ ਜਾਂਦੇ ਸਨ
IRVPA   {ਯਿਰਮਿਯਾਹ ਦਾ ਗਦਲਯਾਹ ਦੇ ਨਾਲ ਰਹਿਣਾ} PS ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ