Bible Language

Jeremiah 48:15 (LXXEN) English version of the Septuagint Bible

Versions

PAV   ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਉਆ ਹੈ, ਉਹ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉੱਤਰ ਗਏ, ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
IRVPA   ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।