Bible Language

Jeremiah 48:33 (LXXEN) English version of the Septuagint Bible

Versions

PAV   ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਵਿੱਚੋਂ ਚੁੱਕੇ ਗਏ। ਮੈਂ ਚੁੱਬਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲੜਾਤੇਗਾ, ਓਹਨਾਂ ਦੀ ਲਲਕਾਰ ਲਲਕਾਰ ਨਾ ਹੋਵੇਗੀ!।।
IRVPA   ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।