Bible Language

Jeremiah 50:15 (LXXEN) English version of the Septuagint Bible

Versions

PAV   ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਹ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਈਆਂ, ਉਹ ਦੀ ਸਫੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ, ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਹ ਦੇ ਨਾਲ ਕਰੋ!
IRVPA   ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ!