Bible Language

Jeremiah 50:43 (LXXEN) English version of the Septuagint Bible

Versions

PAV   ਬਾਬਲ ਦੇ ਪਾਤਸ਼ਾਹ ਨੇ ਓਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁਖ ਨੇ ਉਹ ਨੂੰ ਫੜਿਆ, ਉਹ ਨੂੰ ਜਣਨ ਵਾਲੀ ਤੀਵੀਂ ਵਾਂਙੁ ਪੀੜਾਂ ਲੱਗੀਆਂ ਹਨ।।
IRVPA   ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ।