Bible Language

Jeremiah 8:14 (LXXEN) English version of the Septuagint Bible

Versions

PAV   ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸਾਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।
IRVPA   ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।