Bible Language

Jeremiah 9:10 (LXXEN) English version of the Septuagint Bible

Versions

PAV   ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਰਾਂਦਾਂ ਲਈ ਸਿਆਪਾ ਕਰਾਂਗਾ, ਓਹ ਤਾਂ ਸੜ ਗਏ ਹਨ ਸੋ ਓਹਨਾਂ ਦੇ ਵਿੱਚ ਦੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੀਕ ਓਹ ਨੱਠ ਗਏ ਹਨ, ਓਹ ਚੱਲੇ ਗਏ ਹਨ।
IRVPA   ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਾਰਗਾਹਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ।