Bible Language

Jeremiah 9:12 (LXXEN) English version of the Septuagint Bible

Versions

PAV   ਉਹ ਕਿਹੜਾ ਬੁੱਧਵਾਨ ਹੈ ਜਿਹੜਾ ਏਸ ਗੱਲ ਨੂੰ ਸਮਝ ਸੱਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਙੁ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?
IRVPA   ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?