Bible Language

Jeremiah 9:23 (LXXEN) English version of the Septuagint Bible

Versions

PAV   ਯਹੋਵਾਹ ਐਉਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ