Bible Language

Job 15:3 (LXXEN) English version of the Septuagint Bible

Versions

PAV   ਕੀ ਉਹ ਬੇ ਫੈਦਾ ਬਕਵਾਸ ਨਾਲ ਬਹਿਸ ਕਰੇ, ਅਤੇ ਹੋਛੀਆਂ ਗੱਲਾਂ ਬਕੇ?
IRVPA   ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ?