Bible Language

John 11:39 (LXXEN) English version of the Septuagint Bible

Versions

PAV   ਯਿਸੂ ਨੇ ਆਖਿਆ, ਇਸ ਪੱਥਰ ਨੂੰ ਹਟਾ ਦਿਓ। ਉਸ ਮੁਰਦੇ ਦੀ ਭੈਣ ਮਾਰਥਾ ਨੇ ਉਸ ਨੂੰ ਆਖਿਆ, ਪ੍ਰਭੁ ਜੀ ਉਸ ਕੋਲੋਂ ਤਾਂ ਹੁਣ ਸੜਿਹਾਨ ਆਉਂਦੀ ਹੈ ਕਿਉਂ ਜੋ ਉਹ ਨੂੰ ਚਾਰ ਦਿਨ ਹੋਏ ਹਨ
ERVPA   ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉਥੋਂ ਤਾਂ ਹੁਣ ਸਢ਼ਿਆਣ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।
IRVPA   ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।”