Bible Language

John 14:19 (LXXEN) English version of the Septuagint Bible

Versions

PAV   ਹੁਣ ਥੋੜੇ ਚਿਰ ਪਿੱਛੋਂ ਜਗਤ ਮੈਨੂੰ ਫੇਰ ਨਾ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਗੇ। ਇਸ ਕਰਕੇ ਜੋ ਮੈਂ ਜੀਉਂਦਾ ਹਾਂ ਤੁਸੀਂ ਭੀ ਜੀਓਗੇ
ERVPA   ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੂੰ ਵੇਖੇਂਗਾ ਕਿਉਂਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
IRVPA   ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।