Versions
PAV ਜੇ ਤੁਸੀਂ ਮੈਨੂੰ ਜਾਣਦੇ ਤਾਂ ਮੇਰੇ ਪਿਤਾ ਨੂੰ ਭੀ ਜਾਣਦੇ । ਏਦੋਂ ਅੱਗੇ ਤੁਸੀਂ ਉਹ ਨੂੰ ਜਾਣਦੇ ਅਤੇ ਉਹ ਨੂੰ ਵੇਖ ਲਿਆ ਹੈ
ERVPA ਜੇਕਰ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੁੰਦੇ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸਨੂੰ ਵੇਖਿਆ ਹੈ।”
IRVPA ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”