Bible Language

John 20:20 (LXXEN) English version of the Septuagint Bible

Versions

PAV   ਇਹ ਕਹਿ ਕੇ ਉਨ ਆਪਣੇ ਹੱਥ ਅਰ ਵੱਖੀ ਉਨ੍ਹਾਂ ਨੂੰ ਵਿਖਾਲੀ ਤਾਂ ਚੇਲੇ ਪ੍ਰਭੁ ਨੂੰ ਵੇਖ ਕੇ ਨਿਹਾਲ ਹੋਏ!
ERVPA   ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖਕੇ ਬਡ਼ੇ ਪ੍ਰਸੰਨ ਹੋਏ।
IRVPA   ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।