Bible Language

John 20:26 (LXXEN) English version of the Septuagint Bible

Versions

PAV   ਅੱਠਾਂ ਦਿਨਾਂ ਪਿੱਛੋਂ ਉਹ ਦੇ ਚੇਲੇ ਫੇਰ ਅੰਦਰ ਸਨ ਅਤੇ ਥੋਮਾ ਉਨ੍ਹਾਂ ਦੇ ਨਾਲ ਸੀ ਬੂਹੇ ਵੱਜੇ ਹੋਏ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਬੋਲਿਆ, ਤੁਹਾਡੀ ਸ਼ਾਂਤੀ ਹੋਵੇ
ERVPA   ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇਕੱਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰ੍ਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣਕੇ ਖਢ਼ਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”
IRVPA   ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”