Bible Language

Joshua 1:11 (LXXEN) English version of the Septuagint Bible

Versions

PAV   ਕਿ ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਭਈ ਤੁਸੀਂ ਆਪਣੇ ਤਾਈਂ ਰਸਤ ਤਿਆਰ ਕਰੋ ਕਿਉਂ ਜੋ ਤਿੰਨਾਂ ਦਿਨਾਂ ਦੇ ਪਿੱਛੋਂ ਤੁਸੀਂ ਏਸ ਯਰਦਨ ਤੋਂ ਪਾਰ ਲੰਘੋਗੇ ਤਾਂ ਜੋ ਜਾ ਕੇ ਉਸ ਦੇਸ ਉੱਤੇ ਕਬਜ਼ਾ ਕਰੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ
IRVPA   ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਕਿ ਤੁਸੀਂ ਆਪਣੇ ਲਈ ਭੋਜਨ ਤਿਆਰ ਕਰੋ, ਕਿਉਂ ਜੋ ਤਿੰਨ ਦਿਨ ਤੋਂ ਬਾਅਦ ਤੁਸੀਂ ਇਸ ਯਰਦਨ ਦੇ ਪਾਰ ਲੰਘੋਗੇ ਤਾਂ ਜੋ ਉਸ ਦੇਸ ਉੱਤੇ ਕਬਜ਼ਾ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਧਿਕਾਰ ਵਿੱਚ ਕਰਨ ਵਾਲਾ ਹੈ। PEPS