Bible Language

Jude 1:13 (LXXEN) English version of the Septuagint Bible

Versions

PAV   ਏਹ ਸਮੁੰਦਰ ਦੀਆਂ ਸ਼ੂਕਰਦੀਆਂ ਠਾਠਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ ਏਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੀਕ ਦਾ ਅਨ੍ਹੇਰ ਘੁੱਪ ਘੇਰ ਰੱਖ ਛੱਡਿਆ ਹੋਇਆ ਹੈ
ERVPA   ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹਡ਼ੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹਡ਼ੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰਖੀ ਗਈ ਹੈ।
IRVPA   ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।