Versions
PAV ਤਦ ਦਲੀਲਾਹ ਨੇ ਸਮਸੂਨ ਨੂੰ ਆਖਿਆ, ਵੇਖ, ਤੂੰ ਮੇਰੇ ਨਾਲ ਮਖੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਜੋ ਤੂੰ ਕਿੱਕਰ ਬੰਨ੍ਹਿਆ ਜਾਵੇਂ
IRVPA ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਵੇਖ ਤੂੰ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਕਿ ਤੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈਂ।”