Versions
PAV ਫੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, ਐਤਕੀ ਭੀ ਤੈਂ ਮੇਰੇ ਨਾਲ ਮਖੌਲ ਹੀ ਕੀਤਾ ਅਤੇ ਮੇਰੇ ਨਾਲ ਝੂਠ ਬੋਲਿਆ, ਪਰ ਮੈਨੂੰ ਦੱਸ ਜੋ ਤੂੰ ਕਿੱਕਰ ਬੰਨ੍ਹਿਆ ਜਾਵੇਂ? ਉਹ ਨੇ ਉਸ ਨੂੰ ਆਖਿਆ, ਜੇ ਤੂੰ ਮੇਰੀਆਂ ਸੱਤ ਲਟਾਂ ਤਾਣੇ ਦੇ ਵਿੱਚ ਉਣ ਦੇਵੇਂ ਤਾਂ
IRVPA ਫਿਰ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਇਸ ਵਾਰ ਵੀ ਤੂੰ ਮੇਰੇ ਨਾਲ ਮਖ਼ੌਲ ਹੀ ਕੀਤਾ ਅਤੇ ਝੂਠ ਬੋਲਿਆ ਹੈ, ਪਰ ਮੈਨੂੰ ਦੱਸ ਕਿ ਤੈਨੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈ?” ਉਸ ਨੇ ਉਹ ਨੂੰ ਕਿਹਾ, “ਜੇ ਤੂੰ ਮੇਰੇ ਸਿਰ ਦੀਆਂ ਸੱਤੇ ਲਟਾਂ ਤਾਣੇ ਦੇ ਵਿੱਚ ਬੁਣ ਦੇਵੇਂ ਤਾਂ ਮੈਂ ਬੰਨ੍ਹਿਆ ਜਾਂਵਾਂਗਾ।”