Bible Language

Judges 16:16 (LXXEN) English version of the Septuagint Bible

Versions

PAV   ਅਤੇ ਅਜਿਹਾ ਹੋਇਆ ਕਿ ਜਦ ਉਸ ਨੇ ਗੱਲਾਂ ਨਾਲ ਦਿਨੋਂ ਦਿਨ ਉਹ ਨੂੰ ਔਖ ਦਿੱਤਾ ਅਤੇ ਵੱਡਾ ਹਠ ਬੰਨ੍ਹਿਆ ਅਜਿਹਾ ਜੋ ਉਹ ਦੇ ਪ੍ਰਾਣ ਮੌਤ ਮੰਗਦੇ ਸਨ
IRVPA   ਅਤੇ ਅਜਿਹਾ ਹੋਇਆ ਕਿ ਜਦ ਉਸ ਨੇ ਦਿਨੋਂ-ਦਿਨ ਗੱਲਾਂ ਨਾਲ ਉਸ ਨੂੰ ਬਹੁਤ ਤੰਗ ਕੀਤਾ ਅਤੇ ਵੱਡਾ ਹਠ ਬੰਨ੍ਹਿਆ, ਇੱਥੋਂ ਤੱਕ ਕਿ ਉਸ ਦੇ ਪ੍ਰਾਣ ਮੌਤ ਮੰਗਦੇ ਸਨ।