Bible Language

Judges 16:17 (LXXEN) English version of the Septuagint Bible

Versions

PAV   ਤਦ ਉਹ ਨੇ ਆਪਣੇ ਸਾਰੇ ਮਨ ਦੀ ਉਸ ਨੂੰ ਆਖ ਦਿੱਤੀ ਅਤੇ ਉਸ ਨੂੰ ਦੱਸਿਆ ਭਈ ਮੇਰੇ ਸਿਰ ਉੱਤੇ ਉਸਤਰਾ ਨਹੀਂ ਫਿਰਿਆ, ਇਸ ਕਰਕੇ ਜੋ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਲਈ ਨਿਆਰਾ ਕੀਤਾ ਗਿਆ ਹਾਂ। ਸੋ ਜੇ ਕਦੀ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਮੈਥੋਂ ਜਾਂਦਾ ਰਹੇਗਾ ਅਤੇ ਮੈਂ ਨਿਰਬਲ ਹੋ ਜਾਵਾਂਗਾ ਅਤੇ ਹੋਰਨਾਂ ਮਨੁੱਖਾਂ ਵਰਗਾ ਹੋ ਜਾਵਾਂਗਾ
IRVPA   ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”