Bible Language

Judges 1:14 (LXXEN) English version of the Septuagint Bible

Versions

PAV   ਅਤੇ ਅਜਿਹਾ ਹੋਇਆ ਭਈ ਜਿਸ ਵੇਲੇ ਉਹ ਉਸ ਦੇ ਕੋਲ ਆਈ ਤਾਂ ਉਹ ਨੇ ਉਸ ਨੂੰ ਚੁੱਕਿਆ ਜੋ ਉਹ ਆਪਣੇ ਪਿਉ ਕੋਲੋਂ ਇੱਕ ਪੈਲੀ ਮੰਗੇ। ਫੇਰ ਉਹ ਛੇਤੀ ਨਾਲ ਆਪਣੇ ਖੋਤੇ ਤੋਂ ਉੱਤਰੀ, ਤਦ ਕਾਲੇਬ ਨੇ ਉਸ ਨੂੰ ਆਖਿਆ, ਤੂੰ ਕੀ ਮੰਗਦੀ ਹੈਂ?
IRVPA   ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”