Bible Language

Judges 1:3 (LXXEN) English version of the Septuagint Bible

Versions

PAV   ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, ਮੇਰੇ ਗੁਣੇ ਦੀ ਵੰਡ ਵਿੱਚ ਮੇਰੇ ਨਾਲ ਚੜ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਏਸੇ ਤਰਾਂ ਮੈਂ ਭੀ ਤੇਰੇ ਗੁਣੇ ਦੀ ਵੰਡ ਵਿੱਚ ਤੇਰੇ ਨਾਲ ਚੜਾਂਗਾ ਸੋ ਸ਼ਿਮਓਨ ਉਸ ਦੇ ਨਾਲ ਗਿਆ
IRVPA   ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, “ਮੇਰੇ ਹਿੱਸੇ ਦੀ ਵੰਡ ਵਿੱਚ ਮੇਰੇ ਨਾਲ ਤਾਂ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਇਸੇ ਤਰ੍ਹਾਂ ਮੈਂ ਵੀ ਤੇਰੇ ਹਿੱਸੇ ਦੀ ਵੰਡ ਵਿੱਚ ਤੇਰੇ ਨਾਲ ਆਵਾਂਗਾ।” ਇਸ ਲਈ ਸ਼ਿਮਓਨ ਉਸ ਦੇ ਨਾਲ ਗਿਆ।