Bible Language

Judges 1:7 (LXXEN) English version of the Septuagint Bible

Versions

PAV   ਤਦ ਅਦੋਨੀ ਬਜ਼ਕ ਨੇ ਆਖਿਆ, ਹੱਥਾਂ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਪਾਤਸ਼ਾਹ ਮੇਰੀ ਮੇਜ ਦੇ ਹੇਠੋਂ ਗਿਰਾਹੀਆਂ ਚੁਗ ਚੁਗ ਖਾਂਦੇ ਸਨ, ਸੋ ਜਿਹਾ ਮੈਂ ਕੀਤਾ ਸੀ ਪਰਮੇਸ਼ੁਰ ਨੇ ਮੈਨੂੰ ਤਿਹਾ ਹੀ ਵੱਟਾ ਦਿੱਤਾ। ਫੇਰ ਓਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ
IRVPA   ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ। PS