Bible Language

Judges 9:37 (LXXEN) English version of the Septuagint Bible

Versions

PAV   ਤਦ ਗਆਲ ਨੇ ਫੇਰ ਆਖਿਆ, ਵੇਖ, ਰੜੇ ਦੇ ਵਿੱਚੋਂ ਦੀ ਲੋਕ ਹੇਠਾਹਾਂ ਨੂੰ ਉੱਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਬਿਰਛ ਵੱਲੋਂ ਆਉਂਦੀ ਹੈ!
IRVPA   ਤਦ ਗਆਲ ਨੇ ਫੇਰ ਕਿਹਾ, “ਵੇਖ, ਮੈਦਾਨ ਦੇ ਵਿੱਚੋਂ ਦੀ ਲੋਕ ਹੇਠਾਂ ਨੂੰ ਉਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਰੁੱਖ ਵੱਲੋਂ ਆਉਂਦੀ ਹੈ।”