Bible Language

Judges 9:45 (LXXEN) English version of the Septuagint Bible

Versions

PAV   ਅਬੀਮਲਕ ਸਾਰਾ ਦਿਨ ਸ਼ਹਿਰ ਨਾਲ ਲੜਦਾ ਰਿਹਾ ਅਤੇ ਸ਼ਹਿਰ ਨੂੰ ਜਿੱਤ ਕੇ ਸ਼ਹਿਰ ਦਿਆਂ ਲੋਕਾਂ ਨੂੰ ਵੱਢ ਸੁੱਟਿਆ ਅਤੇ ਸ਼ਹਿਰ ਨੂੰ ਢਾਹ ਦਿੱਤਾ ਅਤੇ ਉਹ ਦੇ ਉੱਤੇ ਲੂਣ ਖਿੰਡਾਇਆ।।
IRVPA   ਅਬੀਮਲਕ ਸਾਰਾ ਦਿਨ ਨਗਰ ਨਾਲ ਲੜਦਾ ਰਿਹਾ ਅਤੇ ਉਸ ਨੂੰ ਜਿੱਤ ਲਿਆ ਅਤੇ ਨਗਰ ਦੇ ਲੋਕਾਂ ਨੂੰ ਮਾਰ ਸੁੱਟਿਆ ਅਤੇ ਨਗਰ ਨੂੰ ਢਾਹ ਦਿੱਤਾ ਅਤੇ ਉਸ ਦੇ ਉੱਤੇ ਲੂਣ ਖਿੰਡਾ ਦਿੱਤਾ। PEPS