Bible Language

Leviticus 10:15 (LXXEN) English version of the Septuagint Bible

Versions

PAV   ਉਹ ਚੁਕਾਈ ਦੀ ਰਾਣ ਨੂੰ ਅਤੇ ਹਿਲਾਉਣ ਦੀ ਛਾਤੀ ਨੂੰ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਣੇ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਉਣ ਲਈ ਲਿਆਉਣ ਅਤੇ ਇਹ ਇੱਕ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤ੍ਰਾਂ ਦਾ ਤੇਰੇ ਸਣੇ ਹੋਵੇਗਾ, ਜਿਹੀ ਯਹੋਵਾਹ ਨੇ ਆਗਿਆ ਦਿੱਤੀ।।
IRVPA   ਉਹ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਮੇਤ, ਚੁੱਕਣ ਦੇ ਪੱਟ ਅਤੇ ਹਿਲਾਉਣ ਦੀ ਛਾਤੀ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਲਿਆਉਣ ਅਤੇ ਇਹ ਹਿੱਸਾ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤਰਾਂ ਦਾ ਹੋਵੇਗਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ।” PEPS