Versions
PAV ਸਭਨਾਂ ਪਸੂਆਂ ਦੀ ਲੋਥ ਜਿਨ੍ਹਾਂ ਦੇ ਸੁੰਬ ਪਾਟੇ ਨਹੀਂ ਹੋਏ ਅਤੇ ਦੁਸੁੰਬੇ ਨਹੀਂ ਅਤੇ ਨਾ ਉਗਾਲੀ ਕਰਦੇ ਹਨ ਤੁਹਾਨੂੰ ਅਸ਼ੁੱਧ ਹਨ, ਜਿਹੜਾ ਉਨ੍ਹਾਂ ਨੂੰ ਛੋਹੇ ਸੋ ਅਸ਼ੁੱਧ ਹੋਵੇ
IRVPA ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ।