Bible Language

Leviticus 25:16 (LXXEN) English version of the Septuagint Bible

Versions

PAV   ਵਰਿਹਾਂ ਦੇ ਵਧਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਵਧਾਵੀਂ ਅਤੇ ਵਰਿਹਾਂ ਦੇ ਘਟਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਖੱਟੀ ਦੇ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਹ ਤੇਰੇ ਕੋਲ ਵੇਚ ਲੈਂਦਾ ਹੈ
IRVPA   ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।