Versions
PAV ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨਾਲ ਬੋਲ ਕਿ ਪਾਪ ਦੀ ਭੇਟ ਦੀ ਬਿਵਸਥਾ ਇਹ ਹੈ, ਜਿੱਥੇ ਹੋਮ ਦੀ ਭੇਟ ਕੱਟੀ ਜਾਂਦੀ ਹੈਉੱਥੇ ਪਾਪ ਦੀ ਭੇਟ ਭੀ ਯਹੋਵਾਹ ਦੇ ਅੱਗੇ ਕੱਟੀ ਜਾਏ, ਇਹ ਅੱਤ ਪਵਿੱਤ੍ਰ ਹੈ
IRVPA ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।