Bible Language

Leviticus 8:30 (LXXEN) English version of the Septuagint Bible

Versions

PAV   ਅਤੇ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ ਕੁਝ ਲੈਕੇ ਹਾਰੂਨ ਅਤੇ ਉਸ ਦੇ ਲੀੜੇ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੇ ਨਾਲ ਉਸ ਦੇ ਪੁੱਤ੍ਰਾਂ ਦੇ ਲੀੜਿਆਂ ਉੱਤੇ ਛਿਣਕਿਆ ਅਤੇ ਹਾਰੂਨ ਅਤੇ ਉਸ ਦੇ ਲੀੜੇ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੇ ਨਾਲ ਉਸ ਦੇ ਪੁਤ੍ਰਾਂ ਦੇ ਲੀੜਿਆਂ ਨੂੰ ਪਵਿੱਤ੍ਰ ਕੀਤਾ।।
IRVPA   ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ। PEPS