Bible Language

Leviticus 9:7 (LXXEN) English version of the Septuagint Bible

Versions

PAV   ਅਤੇ ਮੂਸਾ ਹਾਰੂਨ ਨੂੰ ਆਖਿਆ, ਜਗਵੇਦੀ ਦੇ ਕੋਲ ਜਾਕੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾਓ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾਕੇ ਉਨ੍ਹਾਂ ਦੇ ਪ੍ਰਾਸਚਿਤ ਕਰ ਜਿਹਾ ਯਹੋਵਾਹ ਨੇ ਆਗਿਆ ਦਿੱਤੀ।।
IRVPA   ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।” PEPS