Bible Language

Leviticus 9:8 (LXXEN) English version of the Septuagint Bible

Versions

PAV   ਸੋ ਹਾਰੂਨ ਨੇ ਜਗਵੇਦੀ ਦੇ ਕੋਲ ਜਾਕੇ ਉਸ ਪਾਪ ਦੀ ਭੇਟ ਦੇ ਵੱਛੇ ਨੂੰ ਜੋ ਆਪਣੇ ਲਈ ਸੀ, ਕੱਟਿਆ
IRVPA   ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ।