Bible Language

Luke 11:2 (LXXEN) English version of the Septuagint Bible

Versions

PAV   ਫੇਰ ਜਦ ਉਸ ਨੇ ਉਨ੍ਹਾਂ ਨੂੰ ਕਿਹਾ, ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਹੋ,ਹੇ ਪਿਤਾ, ਤੇਰਾ ਨਾਮ ਪਾਕ ਮੰਨਿਆਂ ਜਾਵੇ,ਤੇਰਾ ਰਾਜ ਆਵੇ,
ERVPA   ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ: ‘ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ, ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।
IRVPA   ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,
ਹੇ ਪਿਤਾ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
ਤੇਰਾ ਰਾਜ ਆਵੇ,