Bible Language

Luke 11:22 (LXXEN) English version of the Septuagint Bible

Versions

PAV   ਪਰ ਜੇ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਹ ਨੂੰ ਜਿੱਤ ਲਵੇ ਤਾਂ ਉਹ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਹ ਦਾ ਮਾਣ ਸੀ ਖੋਹ ਲੈਂਦਾ ਅਤੇ ਉਹ ਦੀ ਲੁੱਟ ਵੰਡ ਦਿੰਦਾ ਹੈ
ERVPA   ਪਰ ਜੇਕਰ ਵਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ।
IRVPA   ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ।