Bible Language

Luke 5:24 (LXXEN) English version of the Septuagint Bible

Versions

PAV   ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਰ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ
ERVPA   ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖਢ਼ਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”
IRVPA   ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।