Bible Language

Luke 6:41 (LXXEN) English version of the Septuagint Bible

Versions

PAV   ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀ ਕਰਦਾ?
ERVPA   “ਤੁਸੀਂ ਉਸ ਕਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹਡ਼ਾ ਤੁਹਾਡੇ ਭਰਾ ਦੀ ਅਖ੍ਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹਡ਼ਾ ਤੁਹਾਡੀ ਆਪਣੀ ਅਖ੍ਖ ਵਿੱਚ ਹੈ?
IRVPA   ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?