Bible Language

Luke 7:37 (LXXEN) English version of the Septuagint Bible

Versions

PAV   ਅਤੇ ਵੇਖੋ ਉਸ ਨਗਰ ਵਿੱਚ ਇੱਕ ਤੀਵੀਂ ਹੈਸੀ ਜਿਹੜੀ ਪਾਪਣ ਸੀ ਅਤੇ ਉਹ ਇਹ ਜਾਣ ਕੇ ਭਈ ਉਹ ਫ਼ਰੀਸੀ ਜੇ ਘਰ ਖਾਣ ਬੈਠਾ ਹੈ ਇੱਕ ਸ਼ੀਸ਼ੀ ਵਿੱਚ ਅਤਰ ਲਿਆਈ
ERVPA   ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ।
IRVPA   ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।