Bible Language

Malachi 3:17 (LXXEN) English version of the Septuagint Bible

Versions

PAV   ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖਾਸ ਮਲਕੀਅਤ ਜਿਸ ਦਿਨ ਮੈਂ ਇਹ ਕਰਾਂ। ਮੈਂ ਓਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤ੍ਰ ਨੂੰ ਬਖ਼ਸ਼ ਦਿੰਦਾ ਹੈ
IRVPA   ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ।