Bible Language

Matthew 24:30 (LXXEN) English version of the Septuagint Bible

Versions

PAV   ਤਦ ਮਨੁੱਖ ਦੇ ਪੁੱਤ੍ਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਰ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਵਿੱਚ ਆਉਂਦਿਆਂ ਵੇਖਣਗੀਆਂ
ERVPA   “ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।
IRVPA   ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।