Bible Language

Matthew 26:24 (LXXEN) English version of the Septuagint Bible

Versions

PAV   ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ
ERVPA   ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹਡ਼ਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ਡ਼ਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”
IRVPA   ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।