Bible Language

Matthew 26:71 (LXXEN) English version of the Septuagint Bible

Versions

PAV   ਜਦ ਉਹ ਬਾਹਰ ਡਿਉੜੀ ਵਿੱਚ ਗਿਆ ਦੂਈ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਭੀ ਯਿਸੂ ਨਾਸਰੀ ਦੇ ਨਾਲ ਸੀ
ERVPA   ਫ਼ੇਰ ਪਤਰਸ ਉਸ ਵਿਹਡ਼ੇ ਤੋਂ ਬਾਹਰ ਚਲਿਆ ਗਿਆ। ਫ਼ਾਟਕ ਕੋਲ ਇੱਕ ਹੋਰ ਨੋਕਰ ਕੁਡ਼ੀ ਨੇ ਉਸਨੂੰ ਵੇਖਿਆ ਅਤੇ ਉਥੇ ਲੋਕਾਂ ਨੂੰ ਆਖਿਆ, “ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।”
IRVPA   ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।