Versions
PAV ਤਾਂ ਯਾਕੂਬ ਦਾ ਬਕੀਆ ਬਹੁਤੀਆਂ ਉੱਮਤਾਂ ਦੇ ਵਿਚਕਾਰ ਤ੍ਰੇਲ ਵਾਂਙੁ ਹੋਵੇਗਾ ਜਿਹੜੀ ਯਹੋਵਾਹ ਵੱਲੋਂ ਹੈ, ਫੁਹਾਰਾਂ ਵਾਂਙੁ ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਆਦਮ ਵੰਸ ਲਈ ਢਿੱਲ ਕਰਦੀਆਂ ਹਨ।
IRVPA ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ,
ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ,
ਅਤੇ ਫੁਹਾਰਾਂ ਵਾਂਗੂੰ,
ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ,
ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ।